ਖਹਿਰੇ ਖਿਲਾਫ ਸਾਜਿਸ਼ ਕਰਨ ਵਾਲਿਆਂ ਨੂੰ ਫੜ੍ਹਿਆ ਸਿਮਰਜੀਤ ਬੈਂਸ ਨੇ

ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੀ ਭਾਈਵਾਲ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਸਵਾਲ ਉਠਾਏ। ਉਨ੍ਹਾਂ ਨੇ ਕਥਿਤ ਡਰੱਗ...