1 ਫਰਵਰੀ ਨੂੰ ਸਰਕਾਰ ਦੇ ਸਕਦੀ ਹੈ ਇਹ ਵੱਡੀ ਰਾਹਤ

ਨਵੀਂ ਦਿੱਲੀ— ਮੋਦੀ ਸਰਕਾਰ ਦੇ ਅਗਲੇ ਬਜਟ ‘ਚ ਮਿਡਲ ਕਲਾਸ (ਮੱਧ ਵਰਗ) ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਸਾਲ 2018-19 ਦੇ ਆਮ ਬਜਟ ‘ਚ ਸਰਕਾਰ ਟੈਕਸ ਛੋਟ ਵਧਾਉਣ ਦੇ ਨਾਲ-ਨਾਲ ਟੈਕਸ ਦਰਾਂ ‘ਚ ਵੀ...